1ਸੁਲੇਮਾਨ ਦਾ ਸਰੇਸ਼ਟ ਗੀਤ।
2ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ,
3ਤੇਰੇ ਅਤਰ ਦੀ ਚੰਗੀ ਸੁਗੰਧ ਹੈ,
4ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ।
5ਹੇ ਯਰੂਸ਼ਲਮ ਦੀਓ ਧੀਓ,
6ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ,
7ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ,
8ਹੇ ਇਸਤਰੀਆਂ ਵਿੱਚੋਂ ਰੂਪਵੰਤੀਏ,
9ਹੇ ਮੇਰੀ ਪ੍ਰੀਤਮਾ,
10ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ,
11ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।
12ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ,
13ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ,
14ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ,
15ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ,
16ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ,
17ਸਾਡੇ ਘਰ ਦੇ ਸ਼ਤੀਰ ਦਿਆਰ ਦੇ