We Believe JesusFé, Esperança e Nova Vida

ਸੁਲੇਮਾਨ ਦਾ ਗੀਤ 2

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਸੁਲੇਮਾਨ ਦਾ ਗੀਤ 1 ਸੁਲੇਮਾਨ ਦਾ ਗੀਤ ਸੁਲੇਮਾਨ ਦਾ ਗੀਤ 3 →

1ਮੈਂ ਸ਼ਾਰੋਨ ਦਾ ਗੁਲਾਬ

2ਜਿਵੇਂ ਸੋਸਨ ਝਾੜੀਆਂ ਦੇ ਵਿੱਚ

3ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ,

4ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ,

5ਮੈਨੂੰ ਸੌਗੀ ਨਾਲ ਸਹਾਰਾ ਦਿਓ,

6ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ

7ਹੇ ਯਰੂਸ਼ਲਮ ਦੀਓ ਧੀਓ,

8ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ!

9ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ!

10ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ,

11ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ,

12ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ,

13ਹੰਜ਼ੀਰ ਆਪਣੇ ਫਲ ਪਕਾਉਂਦੀ ਹੈ,

14ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ,

15ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ,

16ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ,

17ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ,

← ਸੁਲੇਮਾਨ ਦਾ ਗੀਤ 1 ਸੁਲੇਮਾਨ ਦਾ ਗੀਤ ਸੁਲੇਮਾਨ ਦਾ ਗੀਤ 3 →