We Believe JesusFé, Esperança e Nova Vida

ਸੁਲੇਮਾਨ ਦਾ ਗੀਤ 5

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਸੁਲੇਮਾਨ ਦਾ ਗੀਤ 4 ਸੁਲੇਮਾਨ ਦਾ ਗੀਤ ਸੁਲੇਮਾਨ ਦਾ ਗੀਤ 6 →

1ਹੇ ਮੇਰੀ ਪਿਆਰੀ, ਮੇਰੀ ਵਹੁਟੀਏ,

2ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ,

3ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ,

4ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ,

5ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ,

6ਮੈਂ ਆਪਣੇ ਬਾਲਮ ਲਈ ਖੋਲ੍ਹਿਆ

7ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ,

8ਹੇ ਯਰੂਸ਼ਲਮ ਦੀਓ ਧੀਓ,

9ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ,

10ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ,

11ਉਸ ਦਾ ਸਿਰ ਕੁੰਦਨ ਸੋਨਾ ਹੈ,

12ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ,

13ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ,

14ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ।

15ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ,

16ਉਸ ਦਾ ਬੋਲ ਬਹੁਤ ਮਿੱਠਾ ਹੈ,

← ਸੁਲੇਮਾਨ ਦਾ ਗੀਤ 4 ਸੁਲੇਮਾਨ ਦਾ ਗੀਤ ਸੁਲੇਮਾਨ ਦਾ ਗੀਤ 6 →