We Believe JesusFé, Esperança e Nova Vida

ਸੁਲੇਮਾਨ ਦਾ ਗੀਤ 8

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਸੁਲੇਮਾਨ ਦਾ ਗੀਤ 7 ਸੁਲੇਮਾਨ ਦਾ ਗੀਤ

1ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ,

2ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ,

3ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ,

4ਹੇ ਯਰੂਸ਼ਲਮ ਦੀਓ ਧੀਓ,

5ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ,

6ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ,

7ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ,

8ਸਾਡੀ ਇੱਕ ਛੋਟੀ ਭੈਣ ਹੈ,

9ਜੇ ਉਹ ਕੰਧ ਹੋਵੇ,

10ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ,

11ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ,

12ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ,

13ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ,

14ਹੇ ਮੇਰੇ ਬਾਲਮ, ਛੇਤੀ ਕਰ,

← ਸੁਲੇਮਾਨ ਦਾ ਗੀਤ 7 ਸੁਲੇਮਾਨ ਦਾ ਗੀਤ