1ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ।
2ਉਸ ਨੇ ਆਖਿਆ,
3ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ,
4ਮੂਸਾ ਨੇ ਸਾਨੂੰ ਬਿਵਸਥਾ ਦਾ ਹੁਕਮਨਾਮਾ ਦਿੱਤਾ,
5ਉਹ ਯਸ਼ੁਰੂਨ ਵਿੱਚ ਰਾਜਾ ਸੀ,
6ਰਊਬੇਨ ਮਰੇ ਨਾ ਸਗੋਂ ਜੀਉਂਦਾ ਰਹੇ,
7ਯਹੂਦਾਹ ਲਈ ਉਸ ਨੇ ਆਖਿਆ,
8ਲੇਵੀ ਲਈ ਉਸ ਨੇ ਆਖਿਆ,
9ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ,
10ਉਹ ਯਾਕੂਬ ਨੂੰ ਤੇਰੇ ਨਿਯਮ ਸਿਖਾਉਣਗੇ,
11ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇ
12ਬਿਨਯਾਮੀਨ ਲਈ ਉਸ ਨੇ ਆਖਿਆ,
13ਯੂਸੁਫ਼ ਲਈ ਉਸ ਨੇ ਆਖਿਆ,
14ਅਤੇ ਸੂਰਜ ਨਾਲ ਪੱਕੇ ਹੋਏ ਫਲਾਂ ਦੇ ਪਦਾਰਥਾਂ ਤੋਂ,
15ਅਤੇ ਆਦ ਪਹਾੜਾਂ ਦੀਆਂ ਉੱਤਮ ਚੀਜ਼ਾਂ ਤੋਂ,
16ਧਰਤੀ ਅਤੇ ਉਸ ਦੀ ਭਰਪੂਰੀ ਦੇ ਪਦਾਰਥਾਂ ਤੋਂ,
17ਉਹ ਬਲ਼ਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ,
18ਜ਼ਬੂਲੁਨ ਲਈ ਉਸ ਨੇ ਆਖਿਆ,
19ਉਹ ਲੋਕਾਂ ਨੂੰ ਪਰਬਤ ਉੱਤੇ ਸੱਦਣਗੇ,
20ਗਾਦ ਲਈ ਉਸ ਨੇ ਆਖਿਆ,
21ਉਸ ਨੇ ਪਹਿਲਾ ਹਿੱਸਾ ਆਪਣੇ ਲਈ ਚੁਣ ਲਿਆ,
22ਦਾਨ ਲਈ ਉਸ ਨੇ ਆਖਿਆ,
23ਨਫ਼ਤਾਲੀ ਲਈ ਉਸ ਨੇ ਆਖਿਆ,
24ਆਸ਼ੇਰ ਲਈ ਉਸ ਨੇ ਆਖਿਆ,
25ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ,
26ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ,
27ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ,
28ਇਸਰਾਏਲ ਸੁੱਖ ਨਾਲ ਵੱਸੇਗਾ,
29ਹੇ ਇਸਰਾਏਲ, ਤੂੰ ਧੰਨ ਹੈ!