We Believe JesusFé, Esperança e Nova Vida

ਅੱਯੂਬ 11

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 10 ਅੱਯੂਬ ਅੱਯੂਬ 12 →

1ਤਦ ਸੋਫ਼ਰ ਨਅਮਾਤੀ ਨੇ ਆਖਿਆ,

2ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?

3ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸਕਦੀਆਂ ਹਨ?

4ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਵਿੱਤਰ ਹੈ,

5ਕਾਸ਼ ਕਿ ਪਰਮੇਸ਼ੁਰ ਆਪ ਬੋਲੇ,

6ਅਤੇ ਬੁੱਧ ਦੇ ਭੇਤ ਤੈਨੂੰ ਦੱਸੇ!

7“ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ,

8ਉਹ ਅਕਾਸ਼ ਤੋਂ ਉੱਚਾ ਹੈ,

9ਉਸ ਦਾ ਨਾਪ ਧਰਤੀ ਤੋਂ ਵੀ ਤੋਂ ਲੰਮਾ,

10“ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ,

11ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ,

12ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ l

13“ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ,

14ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ,

15ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ,

16ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ,

17ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਵੇਗਾ,

18ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ

19ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ,

20ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ,

← ਅੱਯੂਬ 10 ਅੱਯੂਬ ਅੱਯੂਬ 12 →