We Believe JesusFé, Esperança e Nova Vida

ਅੱਯੂਬ 12

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 11 ਅੱਯੂਬ ਅੱਯੂਬ 13 →

1ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,

2“ਬੇਸ਼ੱਕ ਤੁਸੀਂ ਹੀ ਉਹ ਲੋਕ ਹੋ,

3ਤੁਹਾਡੇ ਵਾਂਗੂੰ ਮੈਨੂੰ ਵੀ ਸਮਝ ਹੈ,

4“ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ,

5ਦੁਖੀ ਲੋਕ ਤਾਂ ਸੁਖੀ ਲੋਕਾਂ ਦੀ ਨਜ਼ਰ ਵਿੱਚ ਤੁੱਛ ਹਨ,

6ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ,

7“ਪਰੰਤੂ ਪਸ਼ੂਆਂ ਤੋਂ ਪੁੱਛ ਅਤੇ ਉਹ ਤੈਨੂੰ ਸਿਖਾਉਣਗੇ,

8ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ,

9ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ,

10ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ,

11ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਸਕਦਾ,

12ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ,

13“ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ,

14ਵੇਖੋ, ਜੋ ਉਹ ਢਾਹ ਸੁੱਟਦਾ, ਉਸ ਨੂੰ ਬਣਾਇਆ ਨਹੀਂ ਜਾ ਸਕਦਾ,

15ਵੇਖੋ, ਜਦ ਉਹ ਮੀਂਹ ਨੂੰ ਰੋਕ ਲੈਂਦਾ ਹੈ ਤਾਂ ਸੋਕਾ ਪੈ ਜਾਂਦਾ ਹੈ,

16ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ,

17ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ,

18ਉਹ ਰਾਜਿਆਂ ਦੇ ਪਾਏ ਹੋਏ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ,

19ਉਹ ਜਾਜਕਾਂ ਨੂੰ ਨੰਗੇ ਪੈਰੀਂ ਗੁਲਾਮੀ ਵਿੱਚ ਲੈ ਜਾਂਦਾ ਹੈ,

20ਉਹ ਵਫ਼ਾਦਾਰ ਦੇ ਮੂੰਹ ਬੰਦ ਕਰ ਦਿੰਦਾ,

21ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ,

22ਉਹ ਹਨੇਰੇ ਦੀਆਂ ਡੂੰਘੀਆਂ ਗੱਲਾਂ ਨੂੰ ਪਰਗਟ ਕਰ ਦਿੰਦਾ ਹੈ,

23ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ,

24ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ,

25ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ,

← ਅੱਯੂਬ 11 ਅੱਯੂਬ ਅੱਯੂਬ 13 →