1“ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ,
2ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ,
3“ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ,
4ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ,
5ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ,
6“ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ,
7ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ,
8ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ,
9ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ,
10“ਪਰ ਤੁਸੀਂ ਸਾਰੇ ਹੀ ਯਤਨ ਨਾਲ ਮੁੜ ਕੇ ਆਓ,
11ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ
12ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ
13ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ,
14ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ,
15ਤਦ ਮੇਰੀ ਆਸ ਫੇਰ ਕਿੱਥੇ ਹੈ?
16ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ,