We Believe JesusFé, Esperança e Nova Vida

ਅੱਯੂਬ 18

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 17 ਅੱਯੂਬ ਅੱਯੂਬ 19 →

1ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,

2“ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ?

3ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ

4ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ,

5“ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ

6ਉਹ ਦੇ ਤੰਬੂ ਵਿੱਚ ਚਾਨਣ ਹਨ੍ਹੇਰਾ ਹੋ ਜਾਵੇਗਾ,

7ਉਹ ਦੇ ਬਲਵੰਤ ਕਦਮ ਰੋਕੇ ਜਾਣਗੇ,

8ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ,

9ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ,

10ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ,

11ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ,

12ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ,

13ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ,

14ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ,

15ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੇਗਾ,

16ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ,

17ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ,

18ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ,

19ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ,

20ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ

21ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ,

← ਅੱਯੂਬ 17 ਅੱਯੂਬ ਅੱਯੂਬ 19 →