We Believe JesusFé, Esperança e Nova Vida

ਅੱਯੂਬ 21

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 20 ਅੱਯੂਬ ਅੱਯੂਬ 22 →

1ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,

2“ਗੌਰ ਨਾਲ ਮੇਰੀ ਗੱਲ ਸੁਣੋ,

3ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ,

4“ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ?

5ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ,

6ਜਦ ਮੈਂ ਯਾਦ ਕਰਦਾ ਹਾਂ ਤਾਂ ਮੈਂ ਘਬਰਾ ਜਾਂਦਾ ਹਾਂ,

7ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ

8ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ,

9ਉਹਨਾਂ ਦੇ ਘਰ ਭੈਅ ਰਹਿਤ ਅਤੇ ਸਲਾਮਤ ਹਨ,

10ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ

11ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ,

12ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ,

13ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ,

14ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ,

15ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ,

16ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ,

17“ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ,

18ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ,

19ਤੁਸੀਂ ਆਖਦੇ ਹੋ, ਕਿ ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ,

20ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ,

21ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ,

22“ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ?

23ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ,

24ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ,

25ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ,

26ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ,

27“ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ,

28ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ,

29ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ,

30ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ,

31ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ,

32ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ,

33ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ,

34“ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ,

← ਅੱਯੂਬ 20 ਅੱਯੂਬ ਅੱਯੂਬ 22 →