We Believe JesusFé, Esperança e Nova Vida

ਅੱਯੂਬ 25

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 24 ਅੱਯੂਬ ਅੱਯੂਬ 26 →

1ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,

2“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ,

3ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ

4ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ,

5ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ,

6ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ,

← ਅੱਯੂਬ 24 ਅੱਯੂਬ ਅੱਯੂਬ 26 →