We Believe JesusFé, Esperança e Nova Vida

ਅੱਯੂਬ 27

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 26 ਅੱਯੂਬ ਅੱਯੂਬ 28 →

1ਅੱਯੂਬ ਨੇ ਤਰਕ ਦੇ ਕੇ ਆਖਿਆ,

2“ਜੀਉਂਦੇ ਪਰਮੇਸ਼ੁਰ ਦੀ ਸਹੁੰ ਜਿਸ ਨੇ ਮੇਰਾ ਨਿਆਂ ਪਲਟਾ ਦਿੱਤਾ,

3ਜਿੰਨਾਂ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ,

4ਮੇਰਾ ਮੂੰਹ ਬਦੀ ਦੀਆਂ ਗੱਲਾਂ ਨਾ ਕਰੇਗਾ,

5ਇਹ ਮੈਥੋਂ ਦੂਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ,

6ਮੈਂ ਆਪਣਾ ਧਰਮ ਤਕੜਾਈ ਨਾਲ ਫੜ੍ਹਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ,

7“ਮੇਰਾ ਵੈਰੀ ਦੁਸ਼ਟ ਵਾਂਗੂੰ,

8ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ

9ਜਦ ਦੁੱਖ ਉਹ ਦੇ ਉੱਤੇ ਆਵੇ

10ਕੀ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਵਿੱਚ ਮਗਨ ਰਹੇਗਾ,

11“ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਸ਼ਕਤੀ ਬਾਰੇ ਸਿਖਾਵਾਂਗਾ,

12ਵੇਖੋ, ਤੁਸੀਂ ਸਾਰਿਆਂ ਨੇ ਇਸ ਨੂੰ ਵੇਖਿਆ ਹੈ

13“ਇਹ ਪਰਮੇਸ਼ੁਰ ਵੱਲੋਂ ਦੁਸ਼ਟਾਂ ਦਾ ਹਿੱਸਾ ਹੈ,

14ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ,

15ਉਹ ਦੇ ਬਚੇ ਹੋਏ ਲੋਕ ਮਰ ਕੇ ਦਫ਼ਨਾਏ ਜਾਣਗੇ,

16ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ,

17ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ,

18ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ,

19ਉਹ ਧਨੀ ਹੋ ਕੇ ਲੰਮਾ ਪੈਂਦਾ ਹੈ, ਪਰ ਉਹ ਅਜਿਹਾ ਨਹੀਂ ਰਹੇਗਾ,

20ਭੈਅ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ,

21ਪੂਰਬੀ ਹਵਾ ਉਸ ਨੂੰ ਚੁੱਕ ਕੇ ਲੈ ਜਾਂਦੀ ਹੈ ਅਤੇ ਉਹ ਚਲਾ ਜਾਂਦਾ ਹੈ,

22ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ,

23ਲੋਕ ਉਸ ਦੇ ਉੱਤੇ ਤਾੜੀਆਂ ਵਜਾਉਣਗੇ,

← ਅੱਯੂਬ 26 ਅੱਯੂਬ ਅੱਯੂਬ 28 →