We Believe JesusFé, Esperança e Nova Vida

ਅੱਯੂਬ 30

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 29 ਅੱਯੂਬ ਅੱਯੂਬ 31 →

1ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ,

2ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ,

3ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ,

4ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ,

5ਉਹ ਲੋਕਾਂ ਦੇ ਵਿੱਚੋਂ ਧੱਕੇ ਗਏ,

6ਭਿਆਨਕ ਘਾਟੀਆਂ ਵਿੱਚ, ਮਿੱਟੀ

7ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ,

8ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ,

9ਅਤੇ ਹੁਣ ਮੈਂ ਉਹਨਾਂ ਦਾ ਗੀਤ ਹੋਇਆ ਹਾਂ,

10ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ,

11ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ,

12ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ,

13ਜਿਹਨਾਂ ਦਾ ਕੋਈ ਸਹਾਇਕ ਨਹੀਂ

14ਉਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ,

15ਭੈਅ ਮੇਰੇ ਉੱਤੇ ਮੁੜ ਪੈਂਦੇ,

16ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ,

17ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ,

18ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ,

19ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ,

20ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ,

21ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ,

22ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ,

23ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ,

24ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ,

25ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸੀ?

26ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ,

27ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ,

28ਮੇਰਾ ਸਰੀਰ ਕਾਲਾ ਪੈ ਗਿਆ ਪਰ ਧੁੱਪ ਦੇ ਕਾਰਨ ਨਹੀਂ,

29ਮੈਂ ਗਿੱਦੜਾਂ ਦਾ ਭਰਾ,

30ਮੇਰੀ ਖੱਲ ਕਾਲੀ ਹੋ ਕੇ ਮੈਥੋਂ ਡਿੱਗਦੀ ਜਾਂਦੀ ਹੈ,

31ਸੋ ਮੇਰੀ ਬਰਬਤ ਰੋਣ ਲਈ ਹੈ,

← ਅੱਯੂਬ 29 ਅੱਯੂਬ ਅੱਯੂਬ 31 →