1ਅਤੇ ਅਲੀਹੂ ਨੇ ਫੇਰ ਆਖਿਆ,
2“ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ,
3ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ,
4ਕਿਉਂ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ,
5“ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ,
6ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ,
7ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ,
8ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ,
9ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ,
10ਉਹ ਸਿੱਖਿਆ ਲਈ ਉਹਨਾਂ ਦੇ ਕੰਨ ਖੋਲ੍ਹਦਾ ਹੈ
11ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ,
12ਪਰ ਜੇਕਰ ਉਹ ਨਾ ਸੁਣਨ,
13“ਪਰ ਉਹ ਦਿਲੋਂ ਆਗਿਆਕਾਰੀ ਨਾ ਹੋ ਕੇ ਕ੍ਰੋਧ ਵਧਾਉਂਦੇ ਹਨ,
14ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ,
15ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ,
16ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ
17ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ,
18ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ,
19ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ?
20ਉਸ ਰਾਤ ਲਈ ਨਾ ਲੋਚ,
21ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ,
22“ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ,
23ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ,
24ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ,
25ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ,
26ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ,
27“ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ,
28ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ,
29ਭਲਾ, ਕੋਈ ਘਟਾਂ ਦਾ ਫੈਲਣਾ
30ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ,
31ਉਹ ਤਾਂ ਇਹਨਾਂ ਦੇ ਰਾਹੀਂ ਦੇਸ਼-ਦੇਸ਼ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ,
32ਉਹ ਆਪਣਾ ਹੱਥ ਬਿਜਲੀ ਨਾਲ ਭਰਦਾ ਹੈ,
33ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ,