1ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,
2“ਇਹ ਕੌਣ ਹੈ ਜਿਹੜਾ ਗਿਆਨਹੀਣ ਗੱਲਾਂ ਨਾਲ
3ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ!
4“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ?
5ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ,
6ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ,
7ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ,
8“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ,
9ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ,
10ਅਤੇ ਉਹ ਦੀਆਂ ਹੱਦਾਂ ਠਹਿਰਾਈਆਂ,
11ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ,
12“ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ?
13ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ,
14ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ,
15ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ,
16“ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ,
17ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ,
18ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ?
19“ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ,
20ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ,
21ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ,
22“ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ,
23ਜਿਹਨਾਂ ਨੂੰ ਮੈਂ ਦੁੱਖ ਦੇ ਵੇਲੇ ਲਈ
24ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ,
25ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ,
26ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ,
27ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?
28ਕੀ ਮੀਂਹ ਦਾ ਕੋਈ ਪਿਤਾ ਹੈ,
29ਕਿਸ ਦੇ ਗਰਭ ਤੋਂ ਬਰਫ਼ ਜੰਮੀ,
30ਪਾਣੀ ਪੱਥਰ ਵਾਂਗੂੰ ਜੰਮ ਜਾਂਦੇ,
31“ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ,
32ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ,
33ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈਂ?
34ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੱਕ ਉੱਚੀ ਕਰ ਸਕਦਾ ਹੈਂ,
35ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ,
36ਵਿਵੇਕ ਵਿੱਚ ਬੁੱਧੀ ਕਿਸ ਨੇ ਰੱਖੀ,
37ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ,
38ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ,
39“ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ,
40ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ,
41ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ,