We Believe JesusFé, Esperança e Nova Vida

ਨਿਆਂਈ 5

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਨਿਆਂਈ 4 ਨਿਆਂਈ ਨਿਆਂਈ 6 →

1ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -

2ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ,

3ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ!

4ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ,

5ਪਰਬਤ ਯਹੋਵਾਹ ਦੇ ਅੱਗੇ ਪਿਘਲ ਗਏ,

6ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ,

7ਇਸਰਾਏਲ ਵਿੱਚ ਆਗੂ ਮੁੱਕ ਗਏ,

8ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ।

9ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ,

10ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ!

11ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ5:11 ਸੰਗੀਤਕਾਰ ਦੀ ਗੱਲ ਦੇ ਕਾਰਨ,

12ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ!

13ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ,

14ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ,

15ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ,

16ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ?

17ਗਿਲਆਦ ਯਰਦਨ ਪਾਰ ਵੱਸਿਆ,

18ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ,

19ਰਾਜੇ ਆ ਕੇ ਲੜੇ,

20ਅਕਾਸ਼ ਤੋਂ ਤਾਰੇ ਵੀ ਲੜੇ,

21ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ -

22ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ,

23ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ,

24ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ,

25ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ,

26ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ,

27ਉਸ ਦੇ ਪੈਰਾਂ ਵਿੱਚ ਉਹ ਝੁੱਕਿਆ,

28ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ,

29ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ,

30ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ?

31ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ!

← ਨਿਆਂਈ 4 ਨਿਆਂਈ ਨਿਆਂਈ 6 →