1ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2“ਮੈਂ ਅਜਿਹੀਆਂ ਬਹੁਤ ਸਾਰੀਆਂ ਗੱਲਾਂ ਸੁਣੀਆਂ ਹਨ,
3ਕੀ ਹਵਾਈ ਗੱਲਾਂ ਕਦੇ ਮੁੱਕਣਗੀਆਂ,
4ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ,
5ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ,
6“ਜੇ ਮੈਂ ਬੋਲਾਂ ਤਾਂ ਵੀ ਮੈਨੂੰ ਤਸੱਲੀ ਨਹੀਂ,
7ਪਰ ਹੁਣ ਉਹ ਨੇ ਮੈਨੂੰ ਥਕਾ ਦਿੱਤਾ ਹੈ,
8ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ!
9ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ,
10ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ,
11ਪਰਮੇਸ਼ੁਰ ਨੇ ਮੈਨੂੰ ਕੁਧਰਮੀਆਂ ਦੇ ਵੱਸ ਕਰ ਦਿੱਤਾ,
12ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ,
13ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ,
14ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ,
15“ਮੈਂ ਆਪਣੀ ਚਮੜੀ ਉੱਤੇ ਤੱਪੜ ਨੂੰ ਸਿਉਂ ਲਿਆ ਹੈ,
16ਮੇਰਾ ਮੂੰਹ ਰੋਣ ਨਾਲ ਲਾਲ ਹੋ ਗਿਆ ਹੈ,
17ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ,
18“ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ,
19ਪਰ ਹੁਣ ਵੇਖੋ, ਸਵਰਗ ਵਿੱਚ ਮੇਰਾ ਸਾਖੀ ਹੈ,
20ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ,
21ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ,
22“ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ