1“ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਨਿਆਂ ਦੇ ਸਮੇਂ ਕਿਉਂ ਨਹੀਂ ਠਹਿਰਾਏ,
2ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ,
3ਉਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ,
4ਉਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ,
5ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ
6ਉਹ ਖੇਤਾਂ ਵਿੱਚ ਚਾਰਾ ਵੱਢਦੇ ਹਨ,
7ਉਹ ਬਿਨ੍ਹਾਂ ਕੱਪੜੇ ਦੇ ਨੰਗੇ ਹੀ ਰਾਤ ਕੱਟਦੇ ਹਨ,
8ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ,
9ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ,
10ਸੋ ਉਹ ਬਿਨ੍ਹਾਂ ਬਸਤਰ ਨੰਗੇ ਫਿਰਦੇ ਹਨ,
11ਉਹ ਉਹਨਾਂ ਦੀਆਂ ਕੰਧਾਂ ਦੇ ਅੰਦਰ ਤੇਲ ਕੱਢਦੇ ਹਨ,
12ਸ਼ਹਿਰ ਵਿੱਚ ਲੋਕ ਹਾਉਂਕੇ ਭਰਦੇ ਹਨ,
13“ਇਹ ਉਹ ਹਨ, ਜੋ ਚਾਨਣ ਦੇ ਵਿਰੁੱਧ ਹਨ,
14ਖ਼ੂਨੀ ਸਵੇਰੇ ਹੀ ਉੱਠਦਾ ਹੈ,
15ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ,
16ਹਨੇਰੇ ਵਿੱਚ ਉਹ ਘਰਾਂ ਵਿੱਚ ਸੰਨ੍ਹ ਮਾਰਦੇ ਹਨ,
17ਕਿਉਂ ਜੋ ਸਵੇਰ ਉਹਨਾਂ ਸਾਰਿਆਂ ਲਈ ਮੌਤ ਦੇ ਸਾਯੇ ਵਰਗੀ ਹੈ,
18“ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ,
19ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ,
20ਕੁੱਖ ਉਹ ਨੂੰ ਭੁੱਲ ਜਾਵੇਗੀ,
21ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਲੁੱਟ ਲੈਂਦਾ ਹੈ,
22ਪਰ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਖਿੱਚ ਲੈਂਦਾ ਹੈ,
23ਉਹ ਉਹਨਾਂ ਨੂੰ ਸੁੱਖ ਨਾਲ ਰਹਿਣ ਦਿੰਦਾ ਹੈ ਅਤੇ ਉਹ ਸਾਂਭੇ ਜਾਂਦੇ ਹਨ,
24ਉਹ ਥੋੜ੍ਹੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫੇਰ ਉਹ ਹੁੰਦੇ ਹੀ ਨਹੀਂ,
25“ਜੇ ਇਹ ਇਸੇ ਤਰ੍ਹਾਂ ਨਹੀਂ ਤਾਂ ਕੌਣ ਮੈਨੂੰ ਝੂਠਾ ਸਾਬਤ ਕਰੇਗਾ