We Believe JesusFé, Esperança e Nova Vida

ਅੱਯੂਬ 26

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 25 ਅੱਯੂਬ ਅੱਯੂਬ 27 →

1ਫੇਰ ਅੱਯੂਬ ਨੇ ਉੱਤਰ ਦੇ ਕੇ ਆਖਿਆ,

2“ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ,

3ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ,

4ਤੂੰ ਕਿਸਨੂੰ ਇਹ ਗੱਲਾਂ ਦੱਸੀਆਂ,

5“ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ

6ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ।

7ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ,

8ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ,

9ਉਹ ਚੰਦਰਮਾ ਦੇ ਸਾਹਮਣੇ ਬੱਦਲ ਫੈਲਾ ਕੇ

10ਉਹ ਨੇ ਪਾਣੀਆਂ ਦੀ ਹੱਦ, ਚਾਨਣ

11ਅਕਾਸ਼ ਦੇ ਥੰਮ੍ਹ ਹਿੱਲਦੇ ਹਨ,

12ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ,

13ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ,

14ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ,

← ਅੱਯੂਬ 25 ਅੱਯੂਬ ਅੱਯੂਬ 27 →