We Believe JesusFé, Esperança e Nova Vida

ਅੱਯੂਬ 28

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 27 ਅੱਯੂਬ ਅੱਯੂਬ 29 →

1ਚਾਂਦੀ ਲਈ ਤਾਂ ਖਾਨ ਹੁੰਦੀ ਹੈ,

2ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ,

3ਮਨੁੱਖ ਹਨੇਰੇ ਨੂੰ ਦੂਰ ਕਰ ਕੇ ਸਰਹੱਦ ਤੱਕ ਘੁੱਪ ਹਨੇਰ

4ਉਹ ਅਬਾਦੀ ਤੋਂ ਦੂਰ ਸੁਰੰਗ ਖੋਦਦੇ ਹਨ,

5ਧਰਤੀ ਤੋਂ ਰੋਟੀ ਤਾਂ ਮਿਲਦੀ ਹੈ,

6ਇਸ ਦੀਆਂ ਚੱਟਾਨਾਂ ਨੀਲਮ ਦਾ ਥਾਂ ਹਨ,

7ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ,

8ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ,

9ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ,

10ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ

11ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ,

12ਪਰ ਬੁੱਧ ਕਿੱਥੇ ਲੱਭੇ,

13ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ,

14ਡੂੰਘਿਆਈ ਕਹਿੰਦੀ ਹੈ, “ਉਹ ਮੇਰੇ ਵਿੱਚ ਨਹੀਂ ਹੈ”

15ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ,

16ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ,

17ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ,

18ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ?

19ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ,

20ਬੁੱਧ ਫੇਰ ਕਿੱਥੋਂ ਆਉਂਦੀ ਹੈ,

21ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ,

22ਵਿਨਾਸ਼ ਤੇ ਮੌਤ ਆਖਦੀਆਂ ਹਨ,

23ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ,

24ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ,

25ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ,

26ਜਦ ਉਹ ਨੇ ਮੀਂਹ ਲਈ ਬਿਧੀ ਬਣਾਈ,

27ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ,

28ਅਤੇ ਉਸ ਨੇ ਮਨੁੱਖ ਨੂੰ ਆਖਿਆ,

← ਅੱਯੂਬ 27 ਅੱਯੂਬ ਅੱਯੂਬ 29 →