We Believe JesusFé, Esperança e Nova Vida

ਅੱਯੂਬ 29

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 28 ਅੱਯੂਬ ਅੱਯੂਬ 30 →

1ਅੱਯੂਬ ਨੇ ਤਰਕ ਦੇ ਕੇ ਆਖਿਆ,

2“ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ,

3ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ,

4ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ,

5ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ,

6ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ,

7“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ,

8ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ,

9ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ,

10ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ,

11ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ,

12ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ,

13ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ,

14ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ,

15ਮੈਂ ਅੰਨ੍ਹਿਆਂ ਲਈ ਅੱਖਾਂ ਸੀ,

16ਮੈਂ ਕੰਗਾਲਾਂ ਲਈ ਪਿਤਾ ਸੀ,

17ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ,

18“ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ

19ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ,

20ਮੇਰਾ ਪਰਤਾਪ ਬਣਿਆ ਰਹੇਗਾ,

21“ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ,

22ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ,

23ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ,

24ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ

25ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ,

← ਅੱਯੂਬ 28 ਅੱਯੂਬ ਅੱਯੂਬ 30 →