1“ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ,
2ਕਿਹੜਾ ਭਾਗ ਉੱਪਰੋਂ ਪਰਮੇਸ਼ੁਰ ਵੱਲੋਂ,
3ਕੀ ਇਹ ਕੁਧਰਮੀਆਂ ਦੇ ਲਈ ਬਿਪਤਾ ਨਹੀਂ,
4ਕੀ ਉਹ ਮੇਰਾ ਰਾਹ ਨਹੀਂ ਵੇਖਦਾ,
5“ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ,
6(ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ,
7ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ
8ਤਦ ਮੈਂ ਬੀਜਾਂ ਪਰ ਦੂਜਾ ਖਾਵੇ, ਅਤੇ ਮੇਰੀ ਪੈਦਾਵਾਰ ਪੁੱਟੀ ਜਾਵੇ!
9“ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ,
10ਤਦ ਮੇਰੀ ਪਤਨੀ ਦੂਜੇ ਲਈ ਪੀਹੇ,
11ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ,
12ਉਹ ਤਾਂ ਇੱਕ ਅੱਗ ਹੈ ਜਿਹੜੀ ਸੜਨ ਤੱਕ ਭਸਮ ਕਰਦੀ ਹੈ,
13“ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ,
14ਤਾਂ ਜਦ ਪਰਮੇਸ਼ੁਰ ਉੱਠੇ ਤਦ ਮੈਂ ਕੀ ਕਰਾਂਗਾ,
15ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ?
16“ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ,
17ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ,
18ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ,
19ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ,
20ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ,
21ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ,
22ਤਦ ਮੇਰਾ ਮੌਰ ਮੋਢੇ ਤੋਂ ਡਿੱਗ ਜਾਵੇ,
23ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ,
24“ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ,
25ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ,
26ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ,
27ਅਤੇ ਮੇਰਾ ਦਿਲ ਚੁੱਪਕੇ ਮੋਹਿਤ ਹੋ ਗਿਆ ਹੁੰਦਾ,
28ਤਦ ਇਹ ਨਿਆਂਈਆਂ ਦੁਆਰਾ ਸਜ਼ਾ ਦੇਣ ਜੋਗ ਬਦੀ ਹੁੰਦੀ,
29“ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ,
30(ਸਗੋਂ ਮੈਂ ਤਾਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ
31ਜੇ ਮੇਰੇ ਤੰਬੂਆਂ ਵਿੱਚ ਰਹਿਣ ਵਾਲਿਆਂ ਨੇ ਨਾ ਆਖਿਆ ਹੋਵੇ,
32(ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ,
33ਜੇ ਮੈਂ ਆਦਮ ਵਾਂਗੂੰ ਆਪਣਾ ਅਪਰਾਧ ਲੁਕਾਇਆ ਹੋਵੇ,
34ਇਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈਅ ਖਾਂਦਾ ਸੀ,
35“ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ,
36ਨਿਸੰਗ ਮੈਂ ਉਹ ਨੂੰ ਆਪਣੇ ਮੋਢੇ ਉੱਤੇ ਚੁੱਕਦਾ,
37ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ,
38“ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ,
39ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ,
40ਤਦ ਕਣਕ ਦੀ ਥਾਂ ਝਾੜੀਆਂ,