We Believe JesusFé, Esperança e Nova Vida

ਅੱਯੂਬ 32

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 31 ਅੱਯੂਬ ਅੱਯੂਬ 33 →

1ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ

2ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ,

3ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ।

4ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ।

5ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਦ ਉਸ ਦਾ ਕ੍ਰੋਧ ਭੜਕ ਗਿਆ।

6ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ,

7ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ,

8ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ,

9ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ,

10“ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ,

11ਵੇਖੋ, ਮੈਂ ਤੁਹਾਡੀਆਂ ਗੱਲਾਂ ਸੁਣਨ ਲਈ ਠਹਿਰਿਆ ਰਿਹਾ,

12ਮੈਂ ਤੁਹਾਡੀਆਂ ਗੱਲਾਂ ਉੱਤੇ ਧਿਆਨ ਕੀਤਾ,

13ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ,

14ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ,

15“ਉਹ ਘਬਰਾ ਗਏ ਅਤੇ ਹੋਰ ਉੱਤਰ ਨਹੀਂ ਦਿੱਤਾ,

16ਕੀ ਮੈਂ ਠਹਿਰਿਆ ਰਹਾਂ ਜਦ ਕਿ ਉਹ ਬੋਲਦੇ ਨਹੀਂ,

17ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ,

18ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ,

19ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ,

20ਮੈਂ ਬੋਲਾਂਗਾ ਤਾਂ ਜੋ ਮੈਨੂੰ ਆਰਾਮ ਆਵੇ,

21ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ,

22ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ,

← ਅੱਯੂਬ 31 ਅੱਯੂਬ ਅੱਯੂਬ 33 →