1“ਇਸ ਲਈ ਹੇ ਅੱਯੂਬ, ਹੁਣ ਮੇਰੀਆਂ ਗੱਲਾਂ ਸੁਣ,
2ਵੇਖ, ਮੈਂ ਆਪਣਾ ਮੂੰਹ ਖੋਲ੍ਹਿਆ ਹੈ,
3ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ,
4ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ,
5ਜੇ ਤੂੰ ਉੱਤਰ ਦੇ ਸਕਦਾ ਹੈਂ ਤਾਂ ਦੇ,
6ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ,
7ਵੇਖ, ਮੇਰੇ ਭੈਅ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ,
8“ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ,
9ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ,
10ਪਰ ਵੇਖ, ਪਰਮੇਸ਼ੁਰ ਮੇਰੇ ਵਿਰੁੱਧ ਮੌਕਾ ਲੱਭਦਾ ਹੈ,
11ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ,
12“ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ,
13ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈਂ
14ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ,
15ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ,
16ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ,
17ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ,
18ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ,
19“ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ,
20ਉਹ ਦਾ ਪ੍ਰਾਣ ਰੋਟੀ ਤੋਂ
21ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ,
22ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ
23ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ
24ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ,
25ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ,
26ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ,
27ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, -
28ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ,
29“ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ,
30ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ
31“ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ,
32ਜੇ ਤੂੰ ਕੁਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ,
33ਜੇ ਨਹੀਂ ਤਾਂ ਤੂੰ ਮੇਰੀ ਸੁਣ,