1“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ,
2ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ,
3ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ
4ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ,
5ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ,
6ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ,
7ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ
8ਤਦ ਜੰਗਲੀ ਜਾਨਵਰ ਖੁੰਧਰਾਂ ਵਿੱਚ ਜਾਂਦੇ ਹਨ,
9ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ,
10ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ,
11ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ,
12ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ,
13ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ,
14“ਹੇ ਅੱਯੂਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ
15ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਬੱਦਲਾਂ ਉੱਤੇ ਹੁਕਮ ਚਲਾਉਂਦਾ ਹੈ,
16ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ
17ਤੂੰ ਜਿਸ ਦੇ ਬਸਤਰ ਗਰਮ ਹਨ,
18ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ,
19“ਸਾਨੂੰ ਸਮਝਾ ਭਈ ਅਸੀਂ ਉਹ ਨੂੰ ਕੀ ਆਖੀਏ,
20ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਣਾ ਚਾਹੁੰਦਾ ਹਾਂ?
21ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ,
22ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ,
23ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ
24ਇਸ ਲਈ ਮਨੁੱਖ ਉਸ ਤੋਂ ਡਰਦੇ ਹਨ,