We Believe JesusFé, Esperança e Nova Vida

ਅੱਯੂਬ 4

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 3 ਅੱਯੂਬ ਅੱਯੂਬ 5 →

1ਤਦ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,

2“ਜੇ ਕੋਈ ਤੇਰੇ ਨਾਲ ਗੱਲ ਕਰਨ ਦੀ ਦਲੇਰੀ ਕਰੇ,

3ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ,

4ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮਿਆ,

5ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ

6ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ?

7“ਇਸ ਉੱਤੇ ਵਿਚਾਰ ਕਰ, ਕੀ ਕੋਈ ਨਿਰਦੋਸ਼

8ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ

9ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ,

10ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ,

11ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ,

12“ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ,

13ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ,

14ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ,

15ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ,

16ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ,

17ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ,

18ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ

19ਤਾਂ ਫਿਰ ਉਹ ਕੀ ਹਨ

20ਸਵੇਰ ਤੋਂ ਸ਼ਾਮ ਤੱਕ ਉਹ ਟੁੱਕੜੇ-ਟੁੱਕੜੇ ਹੋ ਜਾਂਦੇ ਹਨ,

21ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ?

← ਅੱਯੂਬ 3 ਅੱਯੂਬ ਅੱਯੂਬ 5 →