We Believe JesusFé, Esperança e Nova Vida

ਅੱਯੂਬ 40

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 39 ਅੱਯੂਬ ਅੱਯੂਬ 41 →

1ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,

2“ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ?

3“ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ

4ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ?

5ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ,

6“ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,

7ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ!

8“ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ?

9ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ,

10ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ,

11ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ,

12ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ,

13ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ,

14ਤਦ ਮੈਂ ਵੀ ਮੰਨ ਲਵਾਂਗਾ,

15“ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ,

16ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ,

17ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ,

18ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ,

19ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ,

20ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ,

21ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ

22ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ,

23ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ,

24ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ,

← ਅੱਯੂਬ 39 ਅੱਯੂਬ ਅੱਯੂਬ 41 →