We Believe JesusFé, Esperança e Nova Vida

ਅੱਯੂਬ 41

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 40 ਅੱਯੂਬ ਅੱਯੂਬ 42 →

1“ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ,

2ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ,

3ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ,

4ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ,

5ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ,

6ਕੀ ਮਾਛੀ ਉਹ ਦਾ ਸੌਦਾ ਕਰਨਗੇ,

7ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ,

8ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ,

9ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ,

10ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ,

11ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ?

12“ਮੈਂ ਉਹ ਦੇ ਅੰਗਾਂ ਦੇ ਵਿਖੇ,

13ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ?

14ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ?

15ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ,

16ਉਹ ਇੱਕ ਦੂਜੇ ਦੇ ਐਨੇ ਨੇੜੇ ਹਨ

17ਉਹ ਇੱਕ ਦੂਜੇ ਦੇ ਨਾਲ-ਨਾਲ ਹਨ,

18ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ,

19ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ,

20ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ,

21ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ,

22ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ,

23ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ,

24ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ,

25ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ,

26ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ,

27ਉਹ ਲੋਹੇ ਨੂੰ ਕੱਖ ਵਰਗਾ

28ਤੀਰ ਉਹ ਨੂੰ ਭਜਾ ਨਹੀਂ ਸਕਦੇ,

29ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ,

30ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ,

31ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ,

32ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ,

33ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ,

34ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ,

← ਅੱਯੂਬ 40 ਅੱਯੂਬ ਅੱਯੂਬ 42 →