We Believe JesusFé, Esperança e Nova Vida

ਅੱਯੂਬ 5

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 4 ਅੱਯੂਬ ਅੱਯੂਬ 6 →

1“ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ!

2ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ

3ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ,

4ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ,

5ਮੂਰਖਾਂ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ,

6ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ,

7ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ,

8“ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ,

9ਜਿਹੜਾ ਵੱਡੇ-ਵੱਡੇ ਅਥਾਹ ਕੰਮ

10ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ,

11ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ

12ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ,

13ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤਰਾਈ ਵਿੱਚ ਫਸਾਉਂਦਾ ਹੈ

14ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ,

15ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ

16ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ,

17“ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ

18ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ,

19ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ

20ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ

21ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ

22ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ,

23ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ,

24ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ,

25ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ,

26ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ,

27“ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ,

← ਅੱਯੂਬ 4 ਅੱਯੂਬ ਅੱਯੂਬ 6 →