We Believe JesusFé, Esperança e Nova Vida

ਅੱਯੂਬ 6

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 5 ਅੱਯੂਬ ਅੱਯੂਬ 7 →

1ਫਿਰ ਅੱਯੂਬ ਨੇ ਉੱਤਰ ਦੇ ਕੇ ਆਖਿਆ,

2“ਭਲਾ ਹੁੰਦਾ ਜੋ ਮੇਰੀ ਤਕਲੀਫ਼ ਚੰਗੀ ਤਰ੍ਹਾਂ ਤੋਲੀ ਜਾਂਦੀ

3ਕਿਉਂਕਿ ਉਹ ਸਮੁੰਦਰ ਦੀ ਰੇਤ ਨਾਲੋਂ ਵੀ ਭਾਰੀ ਠਹਿਰਦੀ,

4ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ,

5ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ?

6ਕੀ, ਫਿੱਕੀ ਚੀਜ਼ ਲੂਣ ਤੋਂ ਬਿਨ੍ਹਾਂ ਖਾਈਦੀ ਹੈ?

7ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ

8“ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ

9ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁਚਲ ਸੁੱਟੇ,

10ਤਦ ਵੀ ਇਹ ਮੇਰੀ ਤਸੱਲੀ ਦਾ ਕਾਰਨ ਹੁੰਦੀ

11“ਮੇਰੇ ਵਿੱਚ ਕਿਹੜਾ ਬਲ ਜੋ ਮੈਂ ਆਸ ਰੱਖਾਂ,

12ਕੀ ਮੇਰਾ ਬਲ ਪੱਥਰਾਂ ਦਾ ਬਲ ਹੈ,

13ਕੀ ਆਪਣੀ ਸਹਾਇਤਾ ਕਰਨ ਦੀ ਸਮਰੱਥਾ ਮੇਰੇ ਵਿੱਚ ਹੈ,

14“ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ,

15ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ,

16ਉਹ ਬਰਫ਼ ਦੇ ਕਾਰਨ ਕਾਲੇ ਹੋ ਜਾਂਦੇ ਹਨ,

17ਗਰਮੀ ਦੀ ਰੁੱਤ ਵਿੱਚ ਉਹ ਅਲੋਪ ਹੋ ਜਾਂਦੀਆਂ ਹਨ,

18ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ,

19ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਹਨ,

20ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ

21ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ,

22ਕੀ ਮੈਂ ਆਖਿਆ, ਮੈਨੂੰ ਕੁਝ ਦਿਓ?

23ਜਾਂ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਓ,

24“ਮੈਨੂੰ ਸਿਖਾਓ ਤਾਂ ਮੈਂ ਚੁੱਪ ਹੋ ਜਾਂਵਾਂਗਾ,

25ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ,

26ਕੀ ਤੁਸੀਂ ਮੇਰੀਆਂ ਗੱਲਾਂ ਨੂੰ ਸੁਧਾਰਨਾ ਚਾਹੁੰਦੇ ਹੋ?

27ਹਾਂ, ਤੁਸੀਂ ਯਤੀਮਾਂ ਉੱਤੇ ਪਰਚੀਆਂ ਪਾਉਂਦੇ ਹੋ,

28“ਹੁਣ ਤਾਂ ਕਿਰਪਾ ਕਰਕੇ ਮੇਰੇ ਵੱਲ ਮੂੰਹ ਕਰੋ,

29ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ

30ਕੀ ਮੇਰੀ ਜੀਭ ਉੱਤੇ ਬੇਇਨਸਾਫ਼ੀ ਹੈ?

← ਅੱਯੂਬ 5 ਅੱਯੂਬ ਅੱਯੂਬ 7 →