We Believe JesusFé, Esperança e Nova Vida

ਅੱਯੂਬ 8

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 7 ਅੱਯੂਬ ਅੱਯੂਬ 9 →

1ਤਦ ਬਿਲਦਦ ਸ਼ੂਹੀ ਨੇ ਆਖਿਆ,

2“ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ

3ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ,

4ਜੇ ਤੇਰੇ ਪੁੱਤਰਾਂ ਨੇ ਉਹ ਦਾ ਪਾਪ ਕੀਤਾ,

5ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ,

6ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ,

7ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ,

8“ਤੂੰ ਪਹਿਲੀ ਪੀੜ੍ਹੀ ਦੇ ਲੋਕਾਂ ਨੂੰ ਪੁੱਛ,

9ਆਪਾਂ ਤਾਂ ਕੱਲ ਦੇ ਹਾਂ,

10ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ,

11ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ?

12ਭਾਵੇਂ ਉਹ ਹਰਾ ਹੋਵੇ, ਅਤੇ ਵੱਢਿਆ ਵੀ ਨਾ ਗਿਆ ਹੋਵੇ,

13ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ,

14ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ,

15ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ,

16ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ,

17ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ,

18ਜੇ ਉਹ ਆਪਣੇ ਸਥਾਨ ਤੋਂ ਨਾਸ ਕੀਤਾ ਜਾਵੇ,

19ਵੇਖ, ਉਸ ਦੀ ਖੁਸ਼ੀ ਰਾਤ ਭਰ ਲਈ ਹੁੰਦੀ ਹੈ!

20“ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ,

21ਉਹ ਤੇਰੇ ਮੂੰਹ ਨੂੰ ਹਾਸੇ ਨਾਲ

22ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ,

← ਅੱਯੂਬ 7 ਅੱਯੂਬ ਅੱਯੂਬ 9 →