We Believe JesusFé, Esperança e Nova Vida

ਅੱਯੂਬ 9

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਅੱਯੂਬ 8 ਅੱਯੂਬ ਅੱਯੂਬ 10 →

1ਅੱਯੂਬ ਨੇ ਉੱਤਰ ਦੇ ਕੇ ਆਖਿਆ,

2“ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ,

3ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ,

4ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ,

5ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ

6ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ,

7ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ,

8ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ,

9ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ

10ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ,

11ਵੇਖੋ, ਉਹ ਮੇਰੇ ਕੋਲੋਂ ਦੀ ਲੰਘ ਜਾਂਦਾ ਹੈ

12ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ?

13ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ,

14“ਫੇਰ ਮੈਂ ਕਿਵੇਂ ਉਹ ਨੂੰ ਜਵਾਬ ਦੇ ਸਕਦਾ ਹਾਂ,

15ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ,

16ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ,

17ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ,

18ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ,

19ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ,

20ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ,

21“ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ,

22ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ,

23ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਨ ਲੱਗਦੇ ਹਨ,

24ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ

25“ਮੇਰੇ ਦਿਨ ਸੰਦੇਸ਼ਵਾਹਕਾਂ ਤੋਂ ਵੀ ਤੇਜ਼ ਹਨ,

26ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ,

27ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ,

28ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ,

29ਮੈਂ ਤਾਂ ਦੋਸ਼ੀ ਠਹਿਰਾਂਗਾ,

30ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ,

31ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ,

32“ਉਹ ਮੇਰੇ ਵਾਂਗੂੰ ਮਨੁੱਖ ਨਹੀਂ ਹੈ ਕਿ ਮੈਂ ਉਹ ਨੂੰ ਉੱਤਰ ਦੇਵਾਂ,

33ਕਾਸ਼ ਸਾਡੇ ਦੋਹਾਂ ਵਿੱਚ ਕੋਈ ਵਿਚੋਲਾ ਹੁੰਦਾ

34ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ,

35ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ,

← ਅੱਯੂਬ 8 ਅੱਯੂਬ ਅੱਯੂਬ 10 →