1ਮੈਂ ਆਖਿਆ,
2ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ,
3ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ,
4ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ,
5ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
6ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਣ ਦੀ ਰਾਤ ਆਵੇਗੀ,
7ਦਰਸ਼ੀ ਸ਼ਰਮਿੰਦੇ ਹੋ ਜਾਣਗੇ,
8ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ,
9ਹੇ ਯਾਕੂਬ ਦੇ ਘਰਾਣੇ ਦੇ ਮੁਖੀਓ,
10ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ,
11ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ,
12ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ,