1ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ,
2ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ,
3ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ,
4ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ,
5ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ,
6ਯਹੋਵਾਹ ਦਾ ਵਾਕ ਹੈ,
7ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ,
8ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ,
9ਹੁਣ ਤੂੰ ਕਿਉਂ ਚਿੱਲਾਉਂਦੀ ਹੈਂ?
10ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ!
11ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ,
12ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ,
13ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ!