1ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ,
2ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ,
3ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ?
4ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ,
5ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ,
6ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ,
7ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ,
8ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ,
9ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ,
10ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ?
11ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ,
12ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ,
13ਇਸ ਲਈ ਮੈਂ ਤੈਨੂੰ ਦੁੱਖਦਾਈ ਜ਼ਖਮਾਂ ਨਾਲ ਮਾਰਿਆ ਹੈ,
14ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ,
15ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ,
16ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ,