We Believe JesusFé, Esperança e Nova Vida

ਮੀਕਾ 7

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਮੀਕਾ 6 ਮੀਕਾ

1ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ,

2ਭਗਤ ਲੋਕ ਧਰਤੀ ਤੋਂ ਨਾਸ ਹੋ ਗਏ,

3ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ,

4ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ,

5ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ,

6ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ,

7ਪਰ ਮੈਂ ਯਹੋਵਾਹ ਨੂੰ ਤੱਕਾਂਗਾ,

8ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ,

9ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ,

10ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ,

11ਤੇਰੀਆਂ ਕੰਧਾਂ ਬਣਾਉਣ ਦੇ ਦਿਨ!

12ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ,

13ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ,

14ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ,

15ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ,

16ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ,

17ਉਹ ਨਾਗ ਵਾਂਗੂੰ ਧੂੜ ਚੱਟਣਗੀਆਂ,

18ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ,

19ਉਹ ਫੇਰ ਸਾਡੇ ਉੱਤੇ ਦਯਾ ਕਰੇਗਾ,

20ਤੂੰ ਯਾਕੂਬ ਨੂੰ ਵਫ਼ਾਦਾਰੀ,

← ਮੀਕਾ 6 ਮੀਕਾ