We Believe JesusFé, Esperança e Nova Vida

ਕਹਾਉਤਾਂ 10

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 9 ਕਹਾਉਤਾਂ ਕਹਾਉਤਾਂ 11 →

1ਸੁਲੇਮਾਨ ਦੀਆਂ ਕਹਾਉਤਾਂ,

2ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ,

3ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ,

4ਆਲਸੀ ਹੱਥ ਕੰਗਾਲ ਕਰਦਾ ਹੈ,

5ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ,

6ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ,

7ਧਰਮੀ ਦੀ ਯਾਦ ਮੁਬਾਰਕ ਹੈ,

8ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ,

9ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ,

10ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ,

11ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ,

12ਵੈਰ ਝਗੜੇ ਛੇੜਦਾ ਹੈ,

13ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ,

14ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ,

15ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ,

16ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ,

17ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ,

18ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ,

19ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ,

20ਧਰਮੀ ਦੇ ਬੋਲ ਖਰੀ ਚਾਂਦੀ ਹਨ,

21ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ,

22ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ,

23ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ,

24ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ,

25ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ,

26ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ,

27ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ,

28ਧਰਮੀ ਦੀ ਆਸ ਉਸ ਦਾ ਅਨੰਦ ਹੈ,

29ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ,

30ਧਰਮੀ ਤਾਂ ਸਦਾ ਅਟੱਲ ਰਹਿਣਗੇ,

31ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ,

32ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ,

← ਕਹਾਉਤਾਂ 9 ਕਹਾਉਤਾਂ ਕਹਾਉਤਾਂ 11 →