We Believe JesusFé, Esperança e Nova Vida

ਕਹਾਉਤਾਂ 11

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 10 ਕਹਾਉਤਾਂ ਕਹਾਉਤਾਂ 12 →

1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ,

2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ,

3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ,

4ਕਹਿਰ11:4 ਪਰਮੇਸ਼ੁਰ ਦੇ ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ,

5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ,

6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ,

7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ,

8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ,

9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ,

10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ,

11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ,

12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ,

13ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ,

14ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ,

15ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ,

16ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ,

17ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ,

18ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ,

19ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ,

20ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ,

21ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ,

22ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,

23ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ,

24ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ,

25ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ,

26ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ,

27ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ,

28ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ,

29ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ,

30ਧਰਮੀ ਦਾ ਫਲ ਜੀਵਨ ਦਾ ਰੁੱਖ ਹੈ,

31ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ,

← ਕਹਾਉਤਾਂ 10 ਕਹਾਉਤਾਂ ਕਹਾਉਤਾਂ 12 →