We Believe JesusFé, Esperança e Nova Vida

ਕਹਾਉਤਾਂ 12

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 11 ਕਹਾਉਤਾਂ ਕਹਾਉਤਾਂ 13 →

1ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ,

2ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ,

3ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ,

4ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ,

5ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ,

6ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ,

7ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ,

8ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ,

9ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ,

10ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ,

11ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ,

12ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ,

13ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ,

14ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ

15ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ,

16ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ,

17ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ,

18ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ,

19ਸਚਿਆਈ ਸਦਾ ਬਣੀ ਰਹੇਗੀ,

20ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ,

21ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ,

22ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ,

23ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ,

24ਉੱਦਮੀ ਲੋਕ ਉੱਚੇ ਕੀਤੇ ਜਾਣਗੇ,

25ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ,

26ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ,

27ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ,

28ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ,

← ਕਹਾਉਤਾਂ 11 ਕਹਾਉਤਾਂ ਕਹਾਉਤਾਂ 13 →