1ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ,
2ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ,
3ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ,
4ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ,
5ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ,
6ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ,
7ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ,
8ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ,
9ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ,
10ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ,
11ਵਿਅਰਥ ਦਾ ਧਨ ਘੱਟ ਜਾਵੇਗਾ,
12ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ,
13ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ,
14ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ,
15ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ,
16ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ,
17ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ,
18ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ,
19ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ,
20ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ,
21ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ,
22ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ,
23ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ,
24ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ,
25ਧਰਮੀ ਤਾਂ ਰੱਜ ਕੇ ਖਾਂਦਾ ਹੈ,