We Believe JesusFé, Esperança e Nova Vida

ਕਹਾਉਤਾਂ 14

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 13 ਕਹਾਉਤਾਂ ਕਹਾਉਤਾਂ 15 →

1ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ,

2ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ,

3ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ,

4ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ,

5ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ,

6ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ,

7ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।

8ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ,

9ਮੂਰਖ ਪਾਪ ਕਰ ਕੇ ਹੱਸਦੇ ਹਨ,

10ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ,

11ਦੁਸ਼ਟਾਂ ਦਾ ਘਰ ਉੱਜੜ ਜਾਵੇਗਾ,

12ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ,

13ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ,

14ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ,

15ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ,

16ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ14:16 ਪਰਮੇਸ਼ੁਰ ਤੋਂ ਡਰ ਕੇ ,

17ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ,

18ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ,

19ਬੁਰੇ ਲੋਕ ਭਲਿਆਂ ਦੇ ਅੱਗੇ

20ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ,

21ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ,

22ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ?

23ਮਿਹਨਤ ਨਾਲ ਸਦਾ ਲਾਭ ਹੁੰਦਾ ਹੈ,

24ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ,

25ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ,

26ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ,

27ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ,

28ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ,

29ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ,

30ਸ਼ਾਂਤ ਮਨ ਸਰੀਰ ਦਾ ਜੀਵਨ ਹੈ,

31ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ,

32ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ,

33ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ,

34ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ,

35ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ,

← ਕਹਾਉਤਾਂ 13 ਕਹਾਉਤਾਂ ਕਹਾਉਤਾਂ 15 →