1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ,
2ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ,
3ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ,
4ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ,
5ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ,
6ਧਰਮੀ ਦੇ ਘਰ ਵਿੱਚ ਵੱਡਾ ਧਨ ਹੈ,
7ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ,
8ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ,
9ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ,
10ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ,
11ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ,
12ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ,
13ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ,
14ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ,
15ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ,
16ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ,
17ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ,
18ਕ੍ਰੋਧੀ ਛੇੜਖਾਨੀ ਕਰਦਾ ਹੈ,
19ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ,
20ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ,
21ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ,
22ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ,
23ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ,
24ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ,
25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ,
26ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ,
27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ,
28ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ,
29ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ,
30ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ,
31ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ,
32ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ,
33ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ,