1ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ,
2ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ,
3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ,
4ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ,
5ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ,
6ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ,
7ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ,
8ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
9ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ,
10ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ,
11ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ,
12ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ,
13ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ,
14ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ,
15ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ,
16ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ,
17ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ,
18ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
19ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
20ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ,
21ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ,
22ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ,
23ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ,
24ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ,
25ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ,
26ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ,
27ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ,
28ਟੇਢਾ ਮਨੁੱਖ ਝਗੜੇ ਚੁੱਕਦਾ ਹੈ,
29ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ,
30ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ,
31ਧੌਲਾ ਸਿਰ ਸਜਾਵਟ ਦਾ ਮੁਕਟ ਹੈ,
32ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ,
33ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ,