We Believe JesusFé, Esperança e Nova Vida

ਕਹਾਉਤਾਂ 17

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 16 ਕਹਾਉਤਾਂ ਕਹਾਉਤਾਂ 18 →

1ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ,

2ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ,

3ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ,

4ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ,

5ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ,

6ਪੋਤੇ ਬਜ਼ੁਰਗਾਂ ਦੇ ਮੁਕਟ ਹਨ,

7ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ,

8ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ,

9ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ,

10ਸਮਝ ਵਾਲੇ ਉੱਤੇ ਇੱਕ ਝਿੜਕ,

11ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ,

12ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ,

13ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ,

14ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ,

15ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ,

16ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ,

17ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ,

18ਬੇਸਮਝ ਆਦਮੀ ਹੱਥ ਮਿਲਾਉਂਦਾ ਹੈ

19ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ,

20ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ,

21ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ,

22ਖੁਸ਼ ਦਿਲੀ ਚੰਗੀ ਦਵਾ ਹੈ,

23ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ,

24ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ,

25ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ,

26ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ,

27ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ,

28ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ,

← ਕਹਾਉਤਾਂ 16 ਕਹਾਉਤਾਂ ਕਹਾਉਤਾਂ 18 →