We Believe JesusFé, Esperança e Nova Vida

ਕਹਾਉਤਾਂ 18

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 17 ਕਹਾਉਤਾਂ ਕਹਾਉਤਾਂ 19 →

1ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ,

2ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ,

3ਦੁਸ਼ਟਤਾ ਦੇ ਨਾਲ ਅਪਮਾਨ,

4ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ,

5ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ,

6ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ,

7ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ,

8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ,

9ਜਿਹੜਾ ਕੰਮ ਕਰਨ ਵਿੱਚ ਆਲਸੀ ਹੈ,

10ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ,

11ਧਨੀ ਦਾ ਧਨ ਉਹ ਦੀ ਨਜ਼ਰ ਵਿੱਚ,

12ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ,

13ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ,

14ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ,

15ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ,

16ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ,

17ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ,

18ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ,

19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ,

20ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ,

21ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ,

22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ,

23ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ,

24ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ,

← ਕਹਾਉਤਾਂ 17 ਕਹਾਉਤਾਂ ਕਹਾਉਤਾਂ 19 →