We Believe JesusFé, Esperança e Nova Vida

ਕਹਾਉਤਾਂ 19

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 18 ਕਹਾਉਤਾਂ ਕਹਾਉਤਾਂ 20 →

1ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ,

2ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ,

3ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ,

4ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ,

5ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ,

6ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ,

7ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ,

8ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ,

9ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ,

10ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ,

11ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ,

12ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ,

13ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ,

14ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ,

15ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ,

16ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ,

17ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ,

18ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ,

19ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ,

20ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ,

21ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ,

22ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ,

23ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ,

24ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ,

25ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ,

26ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ,

27ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ,

28ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ,

29ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ,

← ਕਹਾਉਤਾਂ 18 ਕਹਾਉਤਾਂ ਕਹਾਉਤਾਂ 20 →