We Believe JesusFé, Esperança e Nova Vida

ਕਹਾਉਤਾਂ 2

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 1 ਕਹਾਉਤਾਂ ਕਹਾਉਤਾਂ 3 →

1ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ

2ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ

3ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,

4ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ

5ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ

6ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ,

7ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ,

8ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ

9ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ,

10ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ

11ਮੱਤ ਤੇਰੀ ਪਾਲਣਾ ਕਰੇਗੀ

12ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ

13ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ

14ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ

15ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,

16ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ,

17ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ

18ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ

19ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ

20ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ

21ਸਚਿਆਰ ਹੀ ਧਰਤੀ ਉੱਤੇ ਵੱਸਣਗੇ

22ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ

← ਕਹਾਉਤਾਂ 1 ਕਹਾਉਤਾਂ ਕਹਾਉਤਾਂ 3 →