1ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ,
2ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ,
3ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ,
4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ,
5ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ,
6ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ,
7ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ,
8ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ,
9ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ,
10ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ,
11ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ,
12ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ,
13ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ,
14ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!”
15ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ,
16ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ,
17ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ,
18ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ,
19ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ,
20ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ,
21ਛੇਤੀ ਨਾਲ ਮਿਲੀ ਹੋਈ ਮਿਰਾਸ,
22ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ,
23ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ,
24ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ,
25ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ,
26ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ,
27ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ,
28ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ,
29ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ,
30ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ,