1ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ,
2ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ,
3ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
4ਘਮੰਡੀ ਅੱਖਾਂ ਹੰਕਾਰੀ ਮਨ
5ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ,
6ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ,
7ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ,
8ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ,
9ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ,
10ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ,
11ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ
12ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ,
13ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ,
14ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ,
15ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ,
16ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ,
17ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ,
18ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ,
19ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ,
21ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ,
22ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ,
23ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ,
24ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ,
25ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ,
26ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ,
27ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ,
28ਝੂਠੇ ਗਵਾਹ ਦਾ ਨਾਸ ਹੁੰਦਾ ਹੈ,
29ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ,
30ਕੋਈ ਬੁੱਧ, ਕੋਈ ਮੱਤ,
31ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ,