1ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ,
2ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ,
3ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ,
4ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ,
5ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ,
6ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ,
7ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ,
8ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ,
9ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ,
10ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ,
11ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ,
12ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ,
13ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ,
14ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ,
15ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ,
16ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ,
17ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ,
18ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ,
19ਮੈਂ ਅੱਜ ਦੇ ਦਿਨ ਓਹ ਤੈਨੂੰ,
20ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,
21ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ,
22ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ,
23ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ,
24ਕ੍ਰੋਧੀ ਦਾ ਸਾਥੀ ਨਾ ਬਣੀਂ
25ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ,
26ਜਿਹੜੇ ਹੱਥ ਤੇ ਹੱਥ ਮਾਰਦੇ
27ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ,
28ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ,
29ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ?